ਕੈਪਟਨ ਅਮਰਿੰਦਰ ਸਿੰਘ ਨੇ ਆਪਨੇ facebook ਪੇਜ ਤੇ ਲਿਖਆ ਕੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਡੇ ਸਾਰਿਆਂ ਦੇ ਯਤਨਾਂ ਸਦਕਾ ਚੰਗੇ ਨਤੀਜੇ ਆਏ ਹਨ| ਪਰਾਲੀ ਸਾੜਨ ਦੇ ਮਾਮਲਿਆਂ 'ਚ ਭਾਰੀ ਕਮੀ ਦਰਜ ਕੀਤੀ ਗਈ ਹੈ| ਮੈਂ ਪੰਜਾਬ ਦੇ ਲੋਕਾਂ, ਖਾਸ ਤੌਰ ਤੇ ਕਿਸਾਨਾਂ ਨੂੰ ਵਧਾਈ ਦੇਣੀ ਚਾਹੁੰਦਾ ਹਾਂ
ਜਿਨ੍ਹਾਂ ਨੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਸੰਵੇਦਨਸ਼ੀਲ ਹੋ ਕੇ ਇਸ ਖ਼ਤਰੇ ਨੂੰ ਰੋਕਣ ਲਈ ਰਾਜ ਸਰਕਾਰ ਵਲੋਂ ਚੁਕੇ ਗਏ ਯਤਨਾਂ ਵਿਚ ਹਿੱਸਾ ਪਾਇਆ| ਅਜੇ ਵੀ ਹੋਰ ਸੁਧਾਰ ਦੀ ਲੋੜ ਹੈ ਅਤੇ ਮੈਨੂੰ ਯਕੀਨ ਹੈ ਕਿ ਆਉਣ ਵਾਲੇ ਸਾਲਾਂ ਵਿਚ ਅਸੀਂ ਹੋਰ ਸੁਧਾਰ ਲਿਆਉਣ ਵਿਚ ਸਫ਼ਲ ਰਹਾਂਗੇ|Strenuous efforts to check pollution have yielded fruit as there has a huge drop in stubble burning cases in Punjab. I congratulate the farmers and the people of Punjab who got sensitized towards the growing problem of air pollution and joined the state government’s endeavor to curb this menace. We still have long way to go and I am confident that we will have even better results in the years to come.

No comments:
Post a Comment