Punjabi Viral News ਤੇ ਤੁਹਾਡਾ ਸਵਾਗਤ ਹੈ । ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਤੁਹਾਡੇ ਤੱਕ ਪਹੁੰਚਾਉਣ ਦਾ ਯਤਨ ਕਰਦੇ ਹਾਂ। ਸਾਰੀਆਂ ਅਪਡੇਟ ਦੇਖਣ ਲਈ ਫੇਸਬੁੱਕ ਪੇਜ ਨੂੰ ਲਾਇਕ ਜਰੂਰ ਕਰੋ ।
ਪੰਜਾਬ ਦੀ ਰਾਜਨੀਤੀ ਵਿਚ ਅੱਜ ਓਦੋਂ ਭੁਚਾਲ ਆ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੀ ਕੁਰਸੀ ਤੋਂ ਲਾਹ ਦਿੱਤਾ ਗਿਆ ਹੈ ।ਓਨਾ ਦੀ ਜਗਾ ਤੇ ਹਰਪਾਲ ਸਿੰਘ ਚੀਮਾ ਨੂੰ ਚੁਣਿਆ ਗਿਆ ਹੈ।ਉਸ ਤੋਂ ਬਾਅਦ ਜੋ ਸੋਸ਼ਲ ਮੀਡੀਆ ਤੇ ਪੰਜਾਬ ਦੀ ਰਾਜਨੀਤੀ ਵਿਚ ਇੱਕ ਤਰਾਂ ਦਾ ਭੁਚਾਲ ਆ ਗਿਆ ਹੈ।ਸੁਖਪਾਲ ਸਿੰਘ ਖਹਿਰਾ ਨੇ ਇਸ ਸਬੰਧੀ ਆਪਣੇ ਫੇਸਬੁੱਕ ਪੇਜ ਤੇ ਲਿਖਿਆ ਕੇ
ਦੋਸਤੋ, ਮੈਂ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੇ ਕਾਰਜਕਾਲ ਦੋਰਾਨ ਪੰਜਾਬ ਅਤੇ ਪੰਜਾਬੀਆਂ ਦੀ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਸੇਵਾ ਕੀਤੀ ਹੈ। ਨਿਆਂ ਅਤੇ ਇਨਸਾਫ ਦੀ ਇਸ ਲੜਾਈ ਨੂੰ ਮੈਂ ਨਿਡਰਤਾ ਨਾਲ ਲੜਿਆ ਹਾਂ ਅਤੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਹਰ ਪ੍ਰਕਾਰ ਦੇ ਮਾਫੀਆ ਦਾ ਮੁਕਾਬਲਾ ਕੀਤਾ। ਜੇਕਰ ਸੱਚ ਬੋਲਣ ਲਈ ਮੈਨੂੰ ਵਿਰੋਧੀ ਧਿਰ ਦੇ ਆਗੂ ਦੀ ਕੁਰਸੀ ਤੋਂ ਹਟਾਇਆ ਜਾਂਦਾ ਹੈ ਤਾਂ ਪੰਜਾਬ, ਪੰਜਾਬੀਅਤ ਅਤੇ ਸਾਡੀ ਕੋਮ ਵਾਸਤੇ ਅਜਿਹੀਆਂ 100 ਕੁਰਸੀਆਂ ਕੁਰਬਾਨ। ਮੈਨੂੰ ਦੁੱਖ ਇਸ ਗੱਲ ਦਾ ਹੈ ਕਿ ਫੈਸਲਾ ਕਰਨ ਵਾਲਿਆਂ ਨੇ ਉਹੀ ਕੀਤਾ ਜੋ ਕਾਂਗਰਸ ਅਤੇ ਅਕਾਲੀ ਦਲ ਵਰਗੇ ਸਾਡੇ ਕੱਟੜ ਵਿਰੋਧੀ ਚਾਹੁੰਦੇ ਸਨ -ਖਹਿਰਾ

No comments:
Post a Comment